HOME ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪ੍ਰਧਾਨ ਗੁਰਮੇਲ ਸਿੰਘ ਜੀਆ ਬੱਗਾ ਨੂੰ ਸਰਬ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪ੍ਰਧਾਨ ਗੁਰਮੇਲ ਸਿੰਘ ਜੀਆ ਬੱਗਾ ਨੂੰ ਸਰਬ ਸੰਮਤੀ ਨਾਲ ਬਣਾਇਆ ਗਿਆ

1

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)  ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਫ਼ਿਰੋਜ਼ਪੁਰ ਦੀ ਚੋਣ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਇੰਦਰਜੀਤ ਸਿੰਘ ਬਾਠ, ਨਰਿੰਦਰ ਪਾਲ ਸਿੰਘ ਜਤਾਲਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਗੁਰਮੇਲ ਸਿੰਘ ਜੀਆ ਬੱਗਾ ਨੂੰ ਜੋਨ ਪ੍ਰਧਾਨ, ਅਵਤਾਰ ਸਿੰਘ ਸਕੱਤਰ, ਮੀਤ ਪ੍ਰਧਾਨ ਹਰਪਾਲ ਸਿੰਘ, ਖ਼ਜ਼ਾਨਚੀ ਗੁਰਵਿੰਦਰ ਸਿੰਘ ਝੋਕ ਹਰੀ ਹਰ, ਲਵਪ੍ਰੀਤ ਸਿੰਘ ਸੂਬਾ ਪ੍ਰੈਸ ਸਕੱਤਰ, ਬੋਹੜ ਸਿੰਘ ਝੋਕ ਹਰੀ ਹਰ । ਇਸ ਮੌਕੇ ਜੋਨ ਦੇ ਸਾਰੇ ਪਿੰਡਾਂ ਦੇ ਅਹੁਦੇਦਾਰ,, ਪਰਸ਼ੋਤਮ ਲਾਲ ਗੁਰੂ ਹਰਸਹਾਏ ਹਾਜ਼ਰ ਸਨ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਪੱਪੀ ਪਰਾਸ਼ਰ ਨੇ ਜਵਾਬ ਦਿੱਤਾ, “ਮੈਨੂੰ ਦੱਸੋ ਕਿ ਮੇਰੀਆਂ ਕਿਹੜੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਨਕਲੀ ਸ਼ਰਾਬ ਵੇਚੀ ਜਾਂਦੀ ਹੈ।”
Next articleਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਬੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ