ਕਿਸਾਨ ਆਗੂਆਂ ਦੇ ਚੋਣ ਲੜਨ ਦੇ ਰਾਹ ਖੁੱਲ੍ਹੇ: ਟਿਕੈਤ

ਚੰਡੀਗੜ੍ਹ (ਸਮਾਜ ਵੀਕਲੀ): ਦਿੱਲੀ ਦੀਆਂ ਹੱਦਾਂ ’ਤੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਤਰ ਪ੍ਰਦੇਸ਼ ਵਿਚ ਕਿਸਾਨ ਆਗੂਆਂ ਦੇ ਚੋਣ ਲੜਨ ਦੇ ਰਾਹ ਖੁੱਲ੍ਹੇ ਹਨ ਤੇ ਇਸ ਸਬੰਧ ਵਿਚ ਮੁਜ਼ੱਫਰਨਗਰ ਵਿਚ ਕਿਸਾਨ ਮਹਾਪੰਚਾਇਤ 5 ਸਤੰਬਰ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਝੁਕੀ ਹੋਈ ਹੈ ਜਿਸ ਕਰ ਕੇ ਕਿਸਾਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਕਿਸਾਨ ਸੰਘਰਸ਼ ਜਾਰੀ ਰਹੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਸਿਮਰਜੀਤ ਬੈਂਸ ਸਣੇ ਸੱਤ ਖਿਲਾਫ਼ ਜਬਰ-ਜਨਾਹ ਦਾ ਕੇਸ ਦਰਜ
Next articleਨੇਪਾਲੀ ਸੁਪਰੀਮ ਕੋਰਟ ਵੱਲੋਂ ਦਿਓਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕਰਨ ਦਾ ਹੁਕਮ