ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਫਤਿਹਗੜ੍ਹ ਸਾਹਿਬ ਤੇ ਪਟਿਆਲੇ ਵਿਚ ਵਿਸਾਲ ਖੂਨਦਾਨ ਕੈਂਪ ਲਗਾਏ ਗਏ। ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ਨੇ ਕਿਹਾ, ਇਸ ਤੋ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਦੋ ਰੋਜਾ ਵਿਸਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ। ਸਾਡੀ ਸੁਸਾਇਟੀ ਪੰਜਾਬ ਦੇ ਹਰ ਜਿਲੇ ਕੈਪ ਲਗਾ ਨੌਜਵਾਨਾਂ ਨੂੰ ਖੂਨਦਾਨ ਸੇਵਾ ਨਾਲ ਜੋੜ ਰਹੀ ਹੈ। ਇਸ ਸਮੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ ਗੋਲੇਵਾਲਾ ,ਔਸਕ ਭਟਨਾਗਰ,ਕਰਨ,ਅਮਨ ਨਵਾਂ ਕਿਲ੍ਹਾ, ਦਵਿੰਦਰ ਮੰਡ ਵਾਲਾ, ਚੋਪੜਾ ਫਿਰੋਜ਼ਪੁਰ,ਸੁਖਮੰਦਰ ਸਿੰਘ ਗੋਲੇਵਾਲਾ, ਮਨੇਜਰ ਜੱਸੀ ਥਾੜਾ,,ਜਸਕਰਨ ਫਿੰਡੇ, ਸਾਗਰ,ਬਿੱਲਾ,ਪਾਲਾ ਰੋਮਾਣਾ, ਗੁਰਪਾਲ ਸਿੰਘ ਭੰਡਾਰੀ,ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , , ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ, , ਅਰਸ਼ ਕੋਠੇ ਧਾਲੀਵਾਲ, ਕਾਲ਼ਾ ਡੋਡ ਹਾਜਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj