ਦੁਨੀਆ ’ਚ ਕਰੋਨਾ ਦਾ ਮੁੜ ਖ਼ੌਫ਼: ਮੋਦੀ ਅੱਜ ਦੇਸ਼ ’ਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣਗੇ

ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਚ ਪੱਧਰੀ ਬੈਠਕ ਵਿਚ ਦੇਸ਼ ਵਿਚ ਕੋਵਿਡ-19 ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਵਧ ਰਹੇ ਕੋਵਿਡ-19 ਦੇ ਤਾਜ਼ਾ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਮੀਖਿਆ ਬੈਠਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ, ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਅਤੇ ਟੀਕਾਕਰਨ ਜਾਰੀ ਰੱਖਣ ਦੀ ਸਲਾਹ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਖ਼ਰ ਕਿੰਨਾ ਕੂ ਪੈਸਾ ਚਾਹੀਦਾ ਖੁਸ਼ ਹੋਣ ਲਈ…
Next articleਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਸਫ਼ਰ-ਏ-ਸ਼ਹਾਦਤ ਮਾਰਚ ਸ਼ੁਰੂ