ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਜਪਾ ਦੇ ਸੀਨੀਅਰ ਆਗੂਆਂ ਨੇ ਉੱਤਰ ਪ੍ਰਦੇਸ਼ ’ਚ ਸਰਕਾਰ ਦੇ ਗਠਨ ਨੂੰ ਅੱਜ ਅੰਤਿਮ ਰੂਪ ਦਿੱਤਾ। ਉਪ ਮੁੱਖ ਮੰਤਰੀ ਦੇ ਅਹੁਦੇ ਲਈ ਕੇਸ਼ਵ ਪ੍ਰਸਾਦ ਮੌਰਿਆ, ਦਿਨੇਸ਼ ਸ਼ਰਮਾ ਅਤੇ ਬੇਬੀ ਰਾਣੀ ਮੌਰਿਆ ਦੇ ਨਾਮ ਅੱਗੇ ਚੱਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਜ਼ਦੀਕੀ ਸਮਝੇ ਜਾਂਦੇ ਬ੍ਰਿਜੇਸ਼ ਪਾਠਕ, ਸਵਤੰਤਰ ਦੇਵ ਸਿੰਘ ਅਤੇ ਏ ਕੇ ਸ਼ਰਮਾ ਨੂੰ ਵੀ ਅਹਿਮ ਅਹੁਦੇ ਦਿੱਤੇ ਜਾਣ ਦੀ ਸੰਭਾਵਨਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਨੀ ਵਿਦੇਸ਼ ਮੰਤਰੀ ਭਾਰਤ ਪੁੱਜੇ, ਜੈਸ਼ੰਕਰ ਅਤੇ ਡੋਵਾਲ ਨਾਲ ਮੁਲਾਕਾਤ ਅੱਜ
Next articleਯੋਗੀ ਭਾਜਪਾ ਵਿਧਾਇਕ ਦਲ ਦੇ ਆਗੂ ਬਣੇ, ਅੱਜ ਲੈਣਗੇ ਹਲਫ਼