ਆਖਰ ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣੀ: ਰੰਧਾਵਾ

 Punjab Cooperation Minister Sukhjinder Randhawa

ਚੰਡੀਗੜ੍ਹ (ਸਮਾਜ ਵੀਕਲੀ):  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਕਿਹਾ ਹੈ ਕਿ ਆਖਰ ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣ ਲਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਰੱਬ ਦੇ ਘਰ ਦੇਰ ਹੈ ਹਨੇਰ ਨਹੀਂ, ਕਿੰਨੇ ਹੀ ਲੰਮੇ ਸਮੇਂ ਤੋਂ ਅਸੀਂ ਪੰਜਾਬ ਦੀ ਜਵਾਨੀ ਅਤੇ ਉੱਜੜੀਆਂ ਕੁੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਹੈ।’ ਉਨ੍ਹਾਂ ਕਿਹਾ ਕਿ ਆਖਰਕਾਰ ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣ ਲਈ ਹੈ ਅਤੇ ਇਨਸਾਫ਼ ਦਿਵਾਉਣ ਵਾਲਾ ਸਿਰਫ਼ ਉਹ ਪਰਮੇਸ਼ਵਰ ਹੈ, ਉਹ ਤਾਂ ਬੱਸ ਇੱਕ ਜ਼ਰੀਆ ਬਣੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਸ ਦਰਜ ਕਰਨਾ ਸਿਰਫ਼ ਚੋਣ ਸਟੰਟ: ਚੀਮਾ
Next articleਕਰੋਨਾ: ਪੰਜਾਬ ’ਚ ਵੈਕਸੀਨ ਨਹੀਂ ਤਾਂ ਤਨਖਾਹ ਨਹੀਂ