HOME ਲੈਟਨ ਦੇ ਜੰਗਲਾਂ ਚ ਲੱਗੀ ਅੱਗ ਮਗਰੋਂ ਐਮਰਜੈਸੀ ਹਾਲਾਤਾਂ ਦਾ ਐਲਾਨ

ਲੈਟਨ ਦੇ ਜੰਗਲਾਂ ਚ ਲੱਗੀ ਅੱਗ ਮਗਰੋਂ ਐਮਰਜੈਸੀ ਹਾਲਾਤਾਂ ਦਾ ਐਲਾਨ

3
ਕੈਪਸ਼ਨ ਜੰਗਲਾਂ ਚ ਲੱਗੀ ਭਿਆਨਕ ਅੱਗ ਦੀ ਇੱਕ ਤਸਵੀਰ

ਵੈਨਕੂਵਰ   (ਸਮਾਜ ਵੀਕਲੀ)  (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਟਨ ਇਲਾਕੇ ਦੇ ਜੰਗਲੀ ਖੇਤਰ ਚ ਲੱਗੀ ਭਿਆਨਕ ਅੱਗ ਦਾ ਪ੍ਰਕੋਪ ਵੱਧ ਜਾਣ ਕਾਰਨ ਉੱਥੇ ਐਮਰਜੈਂਸੀ ਹਾਲਾਤਾ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਲੋਕਾਂ ਨੂੰ ਉਥੋਂ ਤੁਰੰਤ ਸੁਰੱਖਿਤ ਥਾਵਾਂ ਤੇ ਚਲੇ ਜਾਣ ਦੀ ਸਲਾਹ ਜਾਰੀ ਕੀਤੀ ਗਈ ਹੈ। ਤੇਜ਼ੀ ਨਾਲ ਫੈਲੀ ਇਸ ਭਿਆਨਕ ਅੱਗ ਦੇ ਕਾਬੂ ਪਾਉਣ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹਨ|

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੀ ਸੀ ਟਾਈਗਰਜ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ
Next articleਹਾਦਸੇ ਮਗਰੋਂ ਬੇਕਾਬੂ ਹੋਈ ਬਸ ਘਰ ਦੇ ਦਰਵਾਜ਼ੇ ਮੋਹਰਲੇ ਬਗੀਚੇ ਚ ਜਾ ਵੜੀ