ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮਾ ਹਰਬੰਸ ਹੀਉ (ਪ੍ਰੈਸ ਸਕੱਤਰ )ਦੀ ਨਿੱਘੀ ਯਾਦ ਨੂੰ ਸਮਰਪਿਤ 26 ਵਾ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 5 ਦਸੰਬਰ ਤੋਂ 10 ਦਸੰਬਰ ਤੱਕ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਵਿੱਚ ਪੰਜਾਬ ਦੀਆਂ ਨਾਮਵਰ ਫੁੱਟਬਾਲ ਕਲੱਬ ਭਾਗ ਲੈਣ- ਗੇ । ਦਰਸ਼ਕਾਂ ਲਈ ਅਟੁੱਟ ਲੰਗਰ ਦਾ ਪ੍ਰਬੰਧ ਹੋਵੇਗਾ। ਵੱਲੋਂ ਸ਼ਹੀਦੇ ਆਜ਼ਮ ਸ ਭਗਤ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ( ਸ਼ਹੀਦ ਭਗਤ ਸਿੰਘ ਨਗਰ )
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly