HOME ਚਣੌਤੀ ਗ੍ਰਸਤ ਬੱਚਿਆਂ ਦੇ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਚਣੌਤੀ ਗ੍ਰਸਤ ਬੱਚਿਆਂ ਦੇ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

1

ਕਪੂਰਥਲਾ  (ਸਮਾਜ ਵੀਕਲੀ)  (ਕੌੜਾ)- ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਕਪੂਰਥਲਾ ਸ਼੍ਰੀਮਤੀ ਮਮਤਾ ਬਜਾਜ ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਅਤੇ ਬਲਾਕ ਸਿੱਖਿਆ ਅਧਿਕਾਰੀ ਸੁਲਤਾਨਪੁਰ  ਲੋਧੀ -1 ਤੇ ਬਲਾਕ ਮਸੀਤਾਂ ਸੰਜੀਵ ਕੁਮਾਰ ਹਾਂਡਾ ਦੀ ਦੇਖ ਰੇਖ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਚੁਣੌਤੀ ਗ੍ਰਸਤ ਬੱਚਿਆਂ ਦੇ ਲਈ  ਬਲਾਕ ਮਸੀਤਾਂ ਤੇ ਸੁਲਤਾਨਪੁਰ ਲੋਧੀ-1 ਦੇ  16 ਚੁਨੌਤੀ ਗ੍ਰਸਤ ਬੱਚਿਆਂ ਨੂੰ ਸਹਾਇਕ ਉਪਕਰਨ ਦੇਣ ਦੀ ਸਿਫਾਰਿਸ਼ ਕੀਤੀ ਗਈ। ਉਪਰੋਕਤ ਜਾਂਚ ਕੈਂਪ ਦੇ ਦੌਰਾਨ ਬਲਾਕ ਵਿਸ਼ੇਸ਼ ਅਧਿਆਪਕ ਰਜੀਵ ਪਠਾਣੀਆ ,ਕਿਰਨਪਾਲ, ਜਤਿੰਦਰ ਕੁਮਾਰ ਆਦਿ ਨੇ ਵਿਸ਼ੇਸ਼ ਰੂਪ ਵਿੱਚ ਭਾਗ ਲਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleMAJOR DHYAN CHAND
Next articleਸੁਰੇਸ਼ ਚੰਦਰ ਬੋਧ ਦੇ ਦੇਹਾਂਤ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ