ਜਲੰਧਰ,ਫਿਲੌਰ,ਗੋਰਾਇਆ, (ਸਮਾਜ ਵੀਕਲੀ) (ਅੱਪਰਾ)-ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਨੇ ਸ੍ਰੀ ਸਿੱਧਾਰਮਈਆ ਜੀ ਨੂੰ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਜੀ ਨੂੰ ਉਪ ਮੁੱਖ ਮੰਤਰੀ ਐਲਾਨੇ ਜਾਣ ‘ਤੇ ਬਹੁਤ ਬਹੁਤ ਵਧਾਈ ਦਿੱਤੀ। ਇਸ ਮੌਕੇ ਉਨਾਂ ਨੇ ਦੋਵਾਂ ਦਿੱਗਜ ਸਿਆਸਤਦਾਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly