ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ’ਤੇ ਸੱਟ ਵੱਜੀ

ਮੁਕਤਸਰ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੰਡ ਵਾਲੀ ਰਿਹਾਇਸ਼ ’ਚ ਸੰਤੁਲਨ ਵਿਗੜਨ ਕਾਰਨ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਗੋਡੇ ’ਤੇ ਸੱਟ ਵੱਜ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਉਹ ਲੰਬੀ ਹਲਕੇ ਵਿੱਚ ਆਪਣਾ ਧੰਨਵਾਦੀ ਦੌਰਾ ਕਰਦਿਆਂ ਚਾਰ ਪਿੰਡਾਂ ’ਚ ਗਏ। ਉਨ੍ਹਾਂ ਆਪਣੀ ਕਾਰ ’ਚ ਬੈਠਿਆਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਬਾਅਦ ’ਚ ਸ੍ਰੀ ਬਾਦਲ ਨੇ ਸ਼ਾਮ ਤੇ ਭਲਕ ਦੇ ਪ੍ਰੋਗਰਾਮ ਰੱਦ ਕਰ ਦਿੱਤੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਆਪ’ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਭੰਗ
Next articleਜੇਲ੍ਹ ਪ੍ਰਣਾਲੀ ਬਿਹਤਰ ਬਣਾਉਣ ਦੀ ਲੋੜ: ਭਗਵੰਤ ਮਾਨ