ਬਹੁ-ਕਰੋੜੀ ਟੈਂਡਰ ਘਪਲੇ ’ਚ ਲੋੜੀਂਦੇ ਸਾਬਕਾ ਮੰਤਰੀ ਆਸ਼ੂ ਦੇ ਪੀਏ ਨੇ ਆਤਮ ਸਮਰਪਣ ਕੀਤਾ

ਲੁਧਿਆਣਾ (ਸਮਾਜ ਵੀਕਲੀ) : ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਇਥੇ ਐੱਸਐੱਸਪੀ ਵਿਜੀਲੈਂਸ ਦਫ਼ਤਰ ’ਚ ਆਤਮ ਸਮਰਪਣ ਕਰ ਦਿੱਤਾ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੋਮਰ ਨੇ ਕਾਂਗਰਸ ’ਤੇ ਖੇਤੀ ਕਾਨੂੰਨਾਂ ਬਾਰੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ
Next articleਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ ਸੁਰੇਸ਼