ਮੁੰਬਈ ਦਾ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਥਾਣੇ ’ਚ ਪੇਸ਼ ਹੋਇਆ

ਮੁੰਬਈ (ਸਮਾਜ ਵੀਕਲੀ) :ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਠਾਣੇ ਜ਼ਿਲ੍ਹੇ ’ਚ ਆਪਣੇ ਖ਼ਿਲਾਫ਼ ਦਰਜ ਕੀਤੇ ਗਏ ਫਿਰੌਤੀ ਦੇ ਮਾਮਲੇ ਦੀ ਜਾਂਚ ਦੇ ਸਬੰਧ ‘ਚ ਅੱਜ ਪੁਲੀਸ ਅਧਿਕਾਰੀਆਂ ਸਾਹਮਣੇ ਪੇਸ਼ ਹੋਏ। ਸੂਤਰਾਂ ਨੇ ਦੱਸਿਆ ਕਿ ਉਹ ਸਵੇਰੇ 10.30 ਵਜੇ ਦੇ ਕਰੀਬ ਆਪਣੇ ਵਕੀਲ ਦੇ ਨਾਲ ਥਾਣੇ ਪਹੁੰਚੇ। ਉਨ੍ਹਾਂ ਕਿਹਾ ਕਿ ਜਾਂਚ ਟੀਮ  ਉਨ੍ਹਾਂ ਦੇ ਬਿਆਨ ਦਰਜ ਕਰੇਗੀ। ਉਨ੍ਹਾਂ ਦੱਸਿਆ ਕਿ ਜ਼ੋਨਲ ਡਿਪਟੀ ਕਮਿਸ਼ਨਰ ਆਫ਼ ਪੁਲੀਸ (ਡੀਸੀਪੀ) ਅਵਿਨਾਸ਼ ਅੰਬੁਰੇ ਵੀ ਥਾਣੇ ਵਿੱਚ ਮੌਜੂਦ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ-ਕਸ਼ੀਮਰ ’ਚ ਘੁਸਪੈਠ ਨਾਕਾਮ: ਪਾਕਿਸਤਾਨੀ ਅਤਿਵਾਦੀ ਮਾਰਿਆ
Next articleਦਾਦੀ ਜੀ