ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦਾ ਦੇਹਾਂਤ

ਦੁਬਈ (ਸਮਾਜ ਵੀਕਲੀ) : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦੀ ਦੁਬਈ ਦੇ ਹਸਪਤਾਲ ਵਿੱਚ ਅੱਜ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਬਿਮਾਰ ਸਨ। ਇਹ ਜਾਣਕਾਰੀ ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ ਹੈ।

 

Previous articleਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ
Next articleबोधिकता और विवेक पर पुरोहितवादी हमला