ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਦੀ ਹਾਲਤ ਖ਼ਰਾਬ, ਹਸਪਤਾਲ ’ਚ ਦਾਖਲ

Former US President Bill Clinton

ਨਿਊ ਯਾਰਕ (ਸਮਾਜ ਵੀਕਲੀ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ(75) ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਕੈਲੀਫੋਰਨੀਆ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਮਰੀਕਾ ਦੇ 42ਵੇਂ ਰਾਸ਼ਟਰਪਤੀ ਰਹੇ ਕਲਿੰਟਨ ਨੂੰ ਮੰਗਲਵਾਰ ਨੂੰ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਉਹ 1993 ਤੋਂ 2001 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ। ਉਹ ਮੋਨਿਕਾ ਲੇਵਿੰਸਕੀ ਕਾਂਡ ਵਿੱਚ ਫਸਣ ਕਾਰਨ ਵਿਵਾਦਾਂ ਵਿੱਚ ਘਿਰ ਗਏ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ-ਅਮਰੀਕਾ ਵੱਲੋਂ ਮਨੀ ਲਾਂਡਰਿੰਗ ਤੇ ਅਤਿਵਾਦ ਨੂੰ ਮਦਦ ਰੋਕਣ ’ਤੇ ਚਰਚਾ
Next articleਬਾਇਡਨ ਨੇ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਪੈਂਟਾਗਨ ’ਚ ਸੌਂਪੀ ਅਹਿਮ ਜ਼ਿੰਮੇਵਾਰੀ