ਕਾਬੁਲ (ਸਮਾਜ ਵੀਕਲੀ): ਪੂਰਬੀ ਅਫ਼ਗਾਨਿਸਤਾਨ ਵਿੱਚ ਅੱਜ ਕੁਝ ਬੰਦੂਕਧਾਰੀਆਂ ਨੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਾਲੀ ਟੀਮ ਨੂੰ ਨਿਸ਼ਾਨਾ ਬਣਾਇਆ ਤੇ ਇਸ ਦੇ ਚਾਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਟੀਮ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly