ਆਦਮਪੁਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 19 ਦਸੰਬਰ ਨੂੰ।

ਆਦਮਪੁਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ)- ਲਾਈਨਜ ਕਲੱਬ ਆਦਮਪੁਰ , ਲਾਈਨਜ ਚੈਰੀਟੇਬਲ ਹਸਪਤਾਲ ਆਦਮਪੁਰ ਅਤੇ ਸੰਤ ਵਤਨ ਸਿੰਘ ਲੰਬੜਦਾਰ ਭਗਵੰਤ ਸਿੰਘ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ 30 ਵਾ ਮੁਫ਼ਤ ਅਪ੍ਰੇਸ਼ਨ ਕੈਂਪ 19 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 1 ਵਜੇ ਤੱਕ ਲਾਈਨਜ ਆਈ ਹਸਪਤਾਲ ਆਦਮਪੁਰ ਜ਼ਿਲਾ ਜਲੰਧਰ ਵਿਖੇੇ ਲਗਾਇਆ ਜਾ ਰਿਹਾ ਹੈ।ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਆਪਣੇ ਕਰ ਕਮਲਾਂ ਨਾਲ ਕਰਨਗੇ।ਇਸ ਵਿੱਚ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੀਤੇ ਜਾਣਗੇ ।ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਐਨਕਾਂ ਤੇ ਖਾਣਾਂ ਸੰਸਥਾ ਵਲੋ ਦਿੱਤਾ ਜਾਵੇਗਾ ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਾਲਾਂ ਦੇ ਹੌਸਲੇ
Next articleਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਪ੍ਰਦਾਨ ਕਰੇਗੀ ਫਾਊਂਡੇਸ਼ਨ- ਦਲਵੀਰ ਬਿੱਲੂ