ਮੈਨੂੰ ਪੰਜਾਬ ਦੀ ਜ਼ਿੰਮੇਵਾਰੀ ਤੋਂ ਮੁਕਤ ਕਰੋ: ਹਰੀਸ਼ ਰਾਵਤ ਦੀ ਰਾਹੁਲ ਨੂੰ ਅਪੀਲ

Congress General Secretary and Chairman of the campaign committee Harish Rawat

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦੇਵੇ ਤਾਂ ਜੋ ਉਹ ਕੁੱਝ ਮਹੀਨਿਆਂ ਬਾਅਦ ਹੋਣ ਵਾਲੇ ਆਪਣੇ ਗ੍ਰਹਿ ਰਾਜ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ‘ਤੇ ਧਿਆਨ ਦੇ ਸਕਣ। ਸੂਤਰਾਂ ਨੇ ਦੱਸਿਆ ਕਿ ਸ੍ਰੀ ਰਾਵਤ ਨੇ ਅੱਜ ਸਵੇਰ ਮੀਟਿੰਗ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀ ਇੱਛਾ ਬਾਰੇ ਦੱਸਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲਦੀ ਹੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਾਂਗਾ: ਅਮਰਿੰਦਰ
Next articleਹਸੀਨਾ ਵੱਲੋਂ ਤੁਰੰਤ ਕਾਰਵਾਈ ਦੇ ਹੁਕਮ