ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਾਬਾ ਪਲਾਹ ਵਾਲਾ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲੇ ਤੇ ਪਿੰਡ ਸੱਲ੍ਹ ਖੁਰਦ ਕਲਾਂ ਵਿਖੇ ਰੋਟਰੀ ਕਲੱਬ ਬੰਗਾ ਗਰੀਨ ਅਤੇ ਰਾਜਾ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਮਿਤੀ 20 ਜੂਨ 2025 ਦਿਨ ਸ਼ੁੱਕਰਵਾਰ ਸਮਾਂ ਦੁਪਹਿਰ 1.30 ਵਜੇ ਸ਼ਾਮ ਦੇ 6.00 ਤੱਕ ਲਗਾਇਆ ਜਾਵੇਗਾ। ਨੋਟ ਇਸ ਕੈਂਪ ਵਿੱਚ ਈ ਸੀ ਗੀ, ਬਲੱਡ ਸ਼ੂਗਰ ਟੈਸਟ ਅਤੇ ਦੁਵਾਈਆ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਕੈਂਪ ਵਿੱਚ ਆਏ ਮਰੀਜ਼ਾਂ ਨੂੰ ਬਾਕੀ ਟੈਸਟਾਂ ਵਿੱਚ 25% ਛੋਟ ਦਿੱਤੀ ਜਾਵੇਗੀ। ਵਿਸ਼ੇਸ਼ ਸਹਿਯੋਗ ਸ਼ਮਿੰਦਰ ਸਿੰਘ ਗਰਚਾ , ਬਾਬਾ ਪਲਾਹ ਵਾਲਾ ਜੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



