ਕਸ਼ਮੀਰ ਵਾਦੀ ’ਚ ਤਾਜ਼ਾ ਬਰਫ਼ਬਾਰੀ ਨਾਲ ਸਰਦੀਆਂ ਨੇ ਦਸਤਕ ਦਿੱਤੀ

Srinagar: Traffic between Kashmir and the rest of the country was restored on Thursday after remaining suspended for four days due to snowfall in the valley

ਸ੍ਰੀਨਗਰ (ਸਮਾਜ ਵੀਕਲੀ):  ਕਸ਼ਮੀਰ ਅਤੇ ਲੱਦਾਖ ਦੇ ਕੁੱਝ ਹਿੱਸਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਦੋਂ ਕਿ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਸਰਦੀਆਂ ਨੇ ਦਸਤਕ ਦੇ ਦਿੱਤੀ। ਵਾਦੀ ਦੇ ਗੁਲਮਰਗ, ਸੋਨਮਰਗ, ਪਹਿਲਗਾਮ, ਸ਼ੋਪੀਆਂ ਅਤੇ ਗੁਰੇਜ਼ ਖੇਤਰਾਂ ਵਿੱਚ ਦਰਮਿਆਨੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਮੀਨਾਮਰਗ ਅਤੇ ਦਰਾਸ ‘ਚ ਵੀ ਸ਼ੁੱਕਰਵਾਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀਨਗਰ ਸ਼ਹਿਰ ਅਤੇ ਵਾਦੀ ਦੇ ਹੋਰ ਮੈਦਾਨਾਂ ਵਿੱਚ ਸ਼ੁੱਕਰਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਹੀ ਨਹੀਂ ਸਾਰੀਆਂ ਖੇਤਰੀ ਭਾਸ਼ਾਵਾਂ ਮਾਈਨਰ ਵਿਸ਼ਾ ਵਰਗ ’ਚ ਰੱਖੀਆਂ
Next articleਚੀਨ ਨੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਅਮਰੀਕਾ ਬਚਾਅ ਕਰੇਗਾ: ਬਾਇਡਨ