ਦਿੱਲੀ ਦੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਕੌਮੀ ਸੰਮੇਲਨ 26 ਤੋਂ, ਜਥੇਬੰਦੀਆਂ ਦੇ 1500 ਨੁਮਾਇੰਦੇ ਪੁੱਜਣਗੇ

Farmers' Protest at Singhu border

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ 1500 ਤੋਂ ਵੱਧ ਨੁਮਾਇੰਦੇ 26 ਅਤੇ 27 ਅਗਸਤ ਨੂੰ ਕੌਮੀ ਸੰਮੇਲਨ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਬਾਰੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋਣ ਮੌਕੇ ‘ਤੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਦੋ ਦਿਨਾਂ ਕਾਨਫਰੰਸ ਕੀਤੀ ਜਾ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਤੇ ਪੁਤਿਨ ਵਿਚਾਲੇ ਅਫ਼ਗ਼ਾਨਿਸਤਾਨ ਦੀ ਤਾਜ਼ਾ ਸਥਿਤੀ ਬਾਰੇ ਚਰਚਾ
Next articleਵਾਦੀ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅਤਿਵਾਦੀਆਂ ਨੂੰ ਮਾਰਿਆ