ਸੁਪਰੀਮ ਕੋਰਟ ਵਿੱਚ ਪ੍ਰਤੱਖ ਤੌਰ ’ਤੇ ਸੁਣਵਾਈ 4 ਤੋਂ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਦੇ ਚੀਫ਼ ਜਸਟਿਸ ਐੱਨ. ਵੀ. ਰਾਮੰਨਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵਿੱਚ 4 ਅਪਰੈਲ ਤੋਂ ਅਦਾਲਤੀ ਕੰਪਲੈਕਸ ਵਿੱਚ ਪ੍ਰਤੱਖ ਤੌਰ ’ਤੇ ਸੁਣਵਾਈ ਕੀਤੀ ਜਾਵੇਗੀ। ਸਿਖਰਲੀ ਅਦਾਲਤ ਵਿੱਚ ਅੱਜ ਮਾਮਲਿਆਂ ’ਤੇ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਚੀਫ਼ ਜਸਟਿਸ ਨੇ ਇਹ ਐਲਾਨ ਕੀਤਾ। ਚੀਫ਼ ਜਸਟਿਸ ਰਾਮੰਨਾ ਨੇ ਕਿਹਾ, ‘‘ਜੇਕਰ ਵਕੀਲ ਚਾਹੁਣ ਤਾਂ ਸੋਮਵਾਰ ਤੇ ਸ਼ੁੱਕਰਵਾਰ ਨੂੰ ਅਸੀਂ ਆਨਲਾਈਨ ਸੁਣਵਾਈ ਲਈ ਲਿੰਕ ਮੁਹੱਈਆ ਕਰਾਵਾਂਗੇ।’’

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਲ ਕੀਮਤਾਂ ’ਚ ਵਾਧਾ ਪ੍ਰਧਾਨ ਮੰਤਰੀ ਦੇ ਰੋਜ਼ਾਨਾ ਦੇ ਕੰਮਾਂ ’ਚ ਸ਼ੁਮਾਰ: ਰਾਹੁਲ
Next articleਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਯੂਪੀ ਸਰਕਾਰ ਤੋਂ ਜਵਾਬ ਤਲਬ