ਮੋਗਾ (ਸਮਾਜ ਵੀਕਲੀ) : ਕੋਟਕਪੂਰਾ ‘ਚ ਡੇਰਾ ਸਮਰਥਕ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਨਵਾਂ ਮੋੜ ਲੈ ਲਿਆ ਹੈ ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲੀਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮੌਕੇ ‘ਤੇ ਨਾ ਤਾਂ ਇਸ ਦਾਅਵੇ ਤੋਂ ਇਨਕਾਰ ਕਰ ਸਕਦੇ ਹਨ ਅਤੇ ਨਾ ਹੀ ਪੁਸ਼ਟੀ ਕਰ ਸਕਦੇ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly