HOME ਕੰਨਿਆ ਸਕੂਲ ਰੋਪੜ ਵਿਖੇ ਮਨਾਇਆ ਗਿਆ ‘ਨੋ ਬੈਕ ਡੇਅ’ 

ਕੰਨਿਆ ਸਕੂਲ ਰੋਪੜ ਵਿਖੇ ਮਨਾਇਆ ਗਿਆ ‘ਨੋ ਬੈਕ ਡੇਅ’ 

2
ਰੋਪੜ,   (ਸਮਾਜ ਵੀਕਲੀ)   (ਰੋਮੀ ਘੜਾਮਾਂ): ਸ.ਸ.ਸ.ਸ. ਸਕੂਲ (ਕੰਨਿਆ) ਰੋਪੜ ਵਿਖੇ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ‘ਨੋ ਬੈਕ ਡੇਅ’ ਮਨਾਇਆ ਗਿਆ। ਪ੍ਰਿੰਸੀਪਲ ਨੇ ਦੱਸਿਆ ਕਿ ਇਹ ਸਮਾਗਮ ਮਾਣਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਵਿੱਚ ‘ਯੁੱਧ, ਨਸ਼ਿਆਂ ਵਿਰੁੱਧ’ ਬੈਨਰ ਹੇਠ ਕਰਵਾਇਆ ਗਿਆ। ਜਿਸ ਤਹਿਤ ਚਾਰ ਪ੍ਰਕਾਰ ਦੇ ਮੁਕਾਬਲੇ ਭਾਸ਼ਣ, ਚਿੱਤਰਕਲਾ,   ਸਲੋਗਨ ਅਤੇ ਸੁੰਦਰ ਲਿਖਾਈ ਕਰਵਾਏ ਗਏ। ਜਿੰਨ੍ਹਾ ਵਿੱਚ ਵਿਦਿਆਰਥਣਾਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਜੇਤੂਆਂ ਨੂੰ ਪ੍ਰਿੰਸੀਪਲ ਮੈਡਮ ਵੱਲੋਂ ਇਨਾਮ ਦਿੱਤੇ ਗਏ । ਇਸ ਮੌਕੇ  ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਰੇਗਾ ਮਜ਼ਦੂਰਾਂ ਅਤੇ ਕਿਸਾਨ ਸਭਾ ਨੇ ਪਿੰਡ ਚੱਕ ਕਰਮਾਂ ਵਿਖੇ ਮਜ਼ਦੂਰ ਦਿਵਸ ਮਨਾਇਆ
Next articleਆਸ਼ਾ ਵਰਕਰ ਯੂਨੀਅਨ (ਸੀਟੂ) ਨੇ ਮਜ਼ਦੂਰ ਦਿਵਸ ਮਨਾਇਆ