HOME ਕੰਨਿਆ ਸਕੂਲ ਰੋਪੜ ਦਾ ਅੱਠਵੀਂ ਦਾ ਨਤੀਜਾ ਰਿਹਾ 100%

ਕੰਨਿਆ ਸਕੂਲ ਰੋਪੜ ਦਾ ਅੱਠਵੀਂ ਦਾ ਨਤੀਜਾ ਰਿਹਾ 100%

2
ਰੋਪੜ,   (ਸਮਾਜ ਵੀਕਲੀ)   (ਰੋਮੀ ਘੜਾਮਾਂ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਐਲਾਨਿਆ ਅੱਠਵੀਂ ਜਮਾਤ ਦਾ ਨਤੀਜਾ 97.30% ਰਿਹਾ। ਜਿਸ ਵਿੱਚ ਸ.ਸ.ਸ.ਸ. ਸਕੂਲ (ਕੰਨਿਆ) ਰੋਪੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100% ਨਤੀਜਾ ਹਾਸਲ ਕੀਤਾ। ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਾਲ ਅੰਗਮਦੀਪ ਕੌਰ ਤੇ ਸਿਮਰਨ ਕੌਰ ਨੇ ਪਹਿਲਾ, ਭਵਨੀਤ ਕੌਰ ਨੇ ਦੂਸਰਾ ਅਤੇ ਵਰਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਜਿਸ ਲਈ ਪ੍ਰਿੰਸੀਪਲ ਵੱਲੋਂ ਇਹਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕਰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article65 ਸਾਲ ਪੁਰਾਣੀ ਲਿਖਾਰੀ ਸਭਾ ਜਗਤਪੁਰ ਦਾ ਨਵਾਂ ਇਨਸੀਗਨੀਆ ਅਤੇ ਨਵਾਂ ਵਿਧਾਨ ਸਵਿਕਾਰਿਆ ਗਿਆ।
Next articleਕਾਰਲ ਮਾਰਕਸ ਦੇ 207ਵੇਂ ਜਨਮ ਦਿਵਸ ਸਮਾਗਮ ‘ਚ ਮਾਰਕਸਵਾਦ ਦੀ ਪ੍ਰਸੰਗਕਤਾ ਅਤੇ ਫਾਸ਼ੀਵਾਦ ‘ਤੇ ਵਿਚਾਰ-ਚਰਚਾ