ਪਣਜੀ (ਸਮਾਜ ਵੀਕਲੀ) : ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਸੂਬੇ ਦੇ ਮੰਦਰ ਅਤੇ ਗਿਰਜਾਘਰ ’ਚ ਰਾਤ 10 ਵਜੇ ਤੋਂ ਬਾਅਦ ਉੱਚੀ ਆਵਾਜ਼ ਵਿੱਚ ਸੰਗੀਤ ਵਜਾਉਣ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਆਉਣਗੇ। ਵਿਰੋਧੀ ਧਿਰ ਗੋਆ ਫਾਰਵਰਡ ਪਾਰਟੀ (ਜੀਐੱਫਪੀ) ਨੇ ਮੰਗ ਕੀਤੀ ਸੀ ਕਿ ਕ੍ਰਿਸਮਸ ਅਤੇ ਹੋਰ ਰਵਾਇਤੀ ਤਿਉਹਾਰਾਂ ਦੌਰਾਨ ਉੱਚੀ ਆਵਾਜ਼ ‘ਚ ਸੰਗੀਤ ਵਜਾਉਣ ‘ਤੇ ਪਾਬੰਦੀ ਤੋਂ ਛੋਟ ਦਿੱਤੀ ਜਾਵੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly