HOME ਸਰਕਾਰੀ ਹਾਈ ਸਕੂਲ ਭੀਣ ਦਾ ਨਤੀਜਾ 100 ਫੀਸਦੀ ਰਿਹਾ।

ਸਰਕਾਰੀ ਹਾਈ ਸਕੂਲ ਭੀਣ ਦਾ ਨਤੀਜਾ 100 ਫੀਸਦੀ ਰਿਹਾ।

1

ਨਵਾਂਸ਼ਹਿਰ    (ਸਮਾਜ ਵੀਕਲੀ)    ( ਚਰਨਜੀਤ ਸੱਲ੍ਹਾਂ )  ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜੇ ‘ਚ’ ਸਰਕਾਰੀ ਹਾਈ ਸਕੂਲ ਭੀਣ (ਸ.ਭ.ਸ.ਨਗਰ)ਦਾ ਨਤੀਜਾ ਸੌ ਫੀਸਦੀ ਸਾਨਦਾਰ ਰਿਹਾ।ਮੁੱਖ ਅਧਿਆਪਕ ਪਰਵਿੰਦਰ ਭੰਗਲ ਸਟੇਟ ਐਵਾਰਡੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ 16 ਵਿਦਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ,ਜਿਸ ਵਿਚ 14 ਵਿਦਿਆਰਥੀ ਪਹਿਲੇ ਦਰਜੇ ਵਿੱਚ 2 ਵਿਦਿਆਰਥੀ ਦੂਜੇ ਦਰਜੇ ਵਿੱਚ ਪਾਸ ਹੋਏ।ਜਿਸ ਵਿੱਚ ਯਸ਼ੀਕਾਂ 570 ਅੰਕ ਪਹਿਲਾ ਸਥਾਨ, ਨਵਪ੍ਰੀਤ ਕੌਰ 556 ਦੂਜਾ ਸਥਾਨ, ਬੰਧਨਾਂ 541 ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਮੁਖੀ ਵਲੋਂ ਮਿਹਨਤੀ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅੰਜਨਾ , ਰਾਕੇਸ਼ ਰਾਣੀ , ਕਿਰਨਦੀਪ, ਗਗਨਦੀਪ, ਸੁਮਨ, ਅਮਨਦੀਪ ਸਿੰਘ, ਬਲਵੀਰ ਸਿੰਘ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲਾਟਰੀ ਦੀ ਵੱਡੀ ਰਾਸ਼ੀ ਚੋਂ ਲੋੜਵੰਦਾਂ ਦੀ ਮਦਦ ਕਰਨ ਦਾ ਸਲਾਘਾਯੋਗ ਫੈਸਲਾ
Next articleਖ਼ਬਰ ਦੀ ਖ਼ਬਰ