HOME *ਸਰਕਾਰੀ ਹਾਈ ਸਕੂਲ ਚਕੇਰੀਆਂ ਦੇ 12 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ...

*ਸਰਕਾਰੀ ਹਾਈ ਸਕੂਲ ਚਕੇਰੀਆਂ ਦੇ 12 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਪਾਸ*

2
   (ਸਮਾਜ ਵੀਕਲੀ)    ਸੈਸ਼ਨ 2024-25 ਦੌਰਾਨ ਹੋਏ ਮੈਰੀਟੋਰੀਅਸ ਸਕੂਲਾਂ ਦੀ  ਪ੍ਰੀਖਿਆ ਦੌਰਾਨ ਸਰਕਾਰੀ ਹਾਈ ਸਕੂਲ ਚਕੇਰੀਆਂ, ਮਾਨਸਾ ਦੇ 12 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਦੀ ਪ੍ਰੀਖਿਆ ਪਾਸ ਕੀਤੀ ਹੈ । ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅਮਨਦੀਪ ਕੌਰ ਜੀ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵੈਦ ਦੀ ਕਲਮ ਤੋਂ
Next article*ਮੋਚੀ ਬਾਬੂ ਰਾਮ ਨੇ ਕੀਤਾ ‘ਸਮਾਂਤਰ ਨਜ਼ਰੀਆ’ ਪਰਚਾ ਲੋਕ ਅਰਪਣ*