HOME ਸਰਕਾਰੀ ਕੰਨਿਆ ਹਾਈ ਸਕੂਲ ਨਗਰ ਦਾ 8ਵੀਂ ਤੇ 10ਵੀਂ ਦਾ ਨਤੀਜਾ ਸ਼ਾਨਦਾਰ...

ਸਰਕਾਰੀ ਕੰਨਿਆ ਹਾਈ ਸਕੂਲ ਨਗਰ ਦਾ 8ਵੀਂ ਤੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

4

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸਰਕਾਰੀ ਕੰਨਿਆ ਹਾਈ ਸਕੂਲ ਨਗਰ ਦੇ ਸ਼ੈਸ਼ਨ 2024-25 ਦਾ 8ਵੀਂ ਤੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | 8ਵੀਂ ਕਲਾਸ ‘ਚ 7 ਵਿਦਿਆਥਣਾਂ ਨੇ 90 ਪ੍ਰਤੀਸ਼ਤ ਅੰਕ ਤੇ 16 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸੇ ਤਰਾਂ 10ਵੀਂ ਕਲਾਸ ‘ਚ 10 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਮੁਖੀ ਸ੍ਰੀ ਕਿਰਨ ਕੁਮਾਰ ਸ਼ਰਮਾ ਦੇ ਇਸ ਉਪਲੱਬਧੀ ਲਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਾਈ ਰਾਮ ਕਿਸ਼ਨ ਸਕੂਲ ਵਿਖੇ ਪੰਜਾਬੀ ਫਿਲਮ”ਅਸੀਂ ਦੂਣ ਸਵਾਏ ਹੋਏ” ਦੇ ਆਡੀਸ਼ਨ ਕਰਵਾਏ
Next articleਫਿਲੌਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 101 ਨਸ਼ੀਲੇ ਕੈਪਸੂਲਾਂ ਸਮੇਤ ਕੀਤਾ ਗਿ੍ਫਤਾਰ