ਭਾਰਤ ਸਰਕਾਰ ਨੇ ਅਫ਼ਗਾਨ ਨਾਗਰਿਕਾਂ ਲਈ ਐਮਰਜੰਸੀ ਈ-ਵੀਜ਼ੇ ਦਾ ਐਲਾਨ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ): ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤ ਨੇ ਅੱਜ ਐਲਾਨ ਕੀਤਾ ਕਿ ਉਹ ਇਥੇ ਆਉਣ ਦੇ ਇਛੁੱਕ ਅਫ਼ਗਾਨ ਨਾਗਰਿਕਾਂ ਨੂੰ ਐਮਰਜੰਸੀ ‘ਈ-ਵੀਜ਼ਾ’ ਜਾਰੀ ਕਰੇਗਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਸਾਰੇ ਅਫ਼ਗਾਨ ਨਾਗਰਿਕ ‘ਈ-ਐਮਰਜੰਸੀ ਅਤੇ ਹੋਰ ਵੀਜ਼ਾ’ ਲਈ ਆਨਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਨਵੀਂ ਦਿੱਲੀ ਵਿੱਚ ਕਾਰਵਾਈ ਕੀਤੀ ਜਾਵੇਗੀ.

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleWhatsApp brings in new payments feature in India
Next articleਕੈਨੇਡਾ ਵਿਚ ਮੱਧਕਾਲੀ ਚੋਣਾਂ 20 ਸਤੰਬਰ ਨੂੰ