ਯੂਕਰੇਨ ’ਚ ਫਸੇ ਲੋਕਾਂ ਦੇ ਨਾਲ ਖੜ੍ਹੀ ਹੈ ਭਾਰਤ ਸਰਕਾਰ: ਲੇਖੀ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਭਾਰਤ ਸਰਕਾਰ ਯੂਕਰੇਨ ਵਿੱਚ ਪੈਦਾ ਹੋੲੇ ਸੰਕਟ ਦੌਰਾਨ ਉੱਥੇ ਫਸੇ ਭਾਰਤੀ ਲੋਕਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਥੋਂ ਬਚਾਅ ਕੇ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚੋਂ ਨਿਕਲ ਕੇ ਦੇਸ਼ਾਂ ’ਚ ਪਹੁੰਚਣ ਵਾਲੇ ਲੋਕਾਂ ਦੀ ਮਦਦ ਲਈ ‘ਸਾਡੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ’ ਉੱਥੇ ਮੌਜੂਦ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਕਰੇਨ ਤੋਂ 219 ਵਿਦਿਆਰਥੀਆਂ ਨੂੰ ਲੈ ਕੇ ਪਹਿਲੀ ਉਡਾਣ ਮੁੰਬਈ ਪੁੱਜੀ
Next articleUkrainian Prez says battles going on across country