ਸਰਕਾਰ ਵੱਲੋਂ 18 ਭਾਰਤੀ ਤੇ 4 ਪਾਕਿਸਤਾਨੀ ਯੂ-ਟਿਊਬ ਚੈਨਲ ਬੰਦ ਕਰਨ ਦਾ ਹੁਕਮ

ਨਵੀਂ ਦਿੱਲੀ (ਸਮਾਜ ਵੀਕਲੀ):  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 22 ਯੂ-ਟਿਊਬ-ਆਧਾਰਿਤ ਨਿਊਜ਼ ਚੈਨਲਾਂ ਨੂੰ ਬਲੌਕ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਵਿੱਚੋਂ ਚਾਰ ਪਾਕਿਸਤਾਨ ਦੇ ਹਨ। ਇਨ੍ਹਾਂ ’ਤੇ ਦੋਸ਼ ਲਗਾਇਆ ਹੈ ਕਿ ਉਹ ਫ਼ਰਜ਼ੀ ਖ਼ਬਰਾਂ ਫੈਲਾ ਰਹੇ ਹਨ, ਜੋ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ: ਪੁਰੀ
Next articleਭਾਜਪਾ ਸੰਸਦੀ ਦਲ ਦੀ ਬੈਠਕ: ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਭਗਵੀਂ ਟੋਪੀਆਂ ਪਾ ਕੇ ਸੰਸਦ ’ਚ ਪੁੱਜਣ ਦੇ ‘ਹੁਕਮ’