HOME ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸਾਹਬੂ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਿਤ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸਾਹਬੂ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਿਤ

1

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸਥਿਤ ਸਰਕਾਰੀ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਿਤ ਕੀਤੀ ਗਈ | ਇਸ ਮੌਕੇ ਸਕੂਲ ਮੁਖੀ ਮਾਸਟਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਨਾਂ ਦੇ ਪੇਪਰਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਮਲ ਕੁਮਾਰ ਸਮਾਜ ਸੇਵਕ, ਮੈਡਮ ਕੁਲਦੀਪ ਕੌਰ, ਨਵਦੀਪ ਕੌਰ ਵਿਦਿਆਰਥੀਆਂ ਦੇ ਮਾਪੇ ਤੇ ਵਿਦਿਆਰਥੀ ਵੀ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਐਨ ਪੀ ਐਸ ਕਰਮਚਾਰੀਆਂ ਨੇ ਵੱਖ ਵੱਖ ਸੰਸਥਾਵਾਂ ਵਿੱਚ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਪ੍ਰਦਰਸ਼ਨ
Next articleਬਸਪਾ ਦੇ ਵਰਕਰ ਜਗਦੀਸ਼ ਲਾਲ ਦੇ ਸਤਿਕਾਰਯੋਗ ਪਿਤਾ ਪ੍ਰੇਮ ਦਾਸ ਦਾ ਅੰਤਿਮ ਸੰਸਕਾਰ ਕੀਤਾ ਗਿਆ।