HOME ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ

1
ਸਲਾਨਾ ਪ੍ਰੀਖਿਆ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ।
ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)– 29 ਮਾਰਚ 2025- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਰੇਨੂ ਬਾਲਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨੇ ਗਏ। ਇਸ ਸਮੇਂ, ਸਕੂਲ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ, ਸਾਲਾਨਾ ਪ੍ਰੀਖਿਆ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਰੇਨੂ ਬਾਲਾ ਜੀ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਐਲੀਮੈਂਟਰੀ ਸਕੂਲ ਛੰਨਾਂ ਸ਼ੇਰ ਸਿੰਘ ਵਿਖੇ ਵਰਲਡ ਕਬੱਡੀ ਕੱਪ ਦੀ ਖਿਡਾਰਨ ਤੇ ਖਿਡਾਰੀ ਵਿਸ਼ੇਸ਼ ਤੌਰ ਤੇ ਸਨਮਾਨਿਤ
Next articleਸੁਰਜੀਤ ਸਿੰਹਾ ਤੇਰੀ ਗੱਲ ਠੀਕ ਹੈ ਪਰ ਆਹ ਠੀਕ ਨੀ…