ਦਿੱਲੀ ਮੀਟਿੰਗ ਵਿੱਚ ਗਏ ਅਫ਼ਸਰਾਂ ਦੀ ਜਵਾਬਤਲਬੀ ਕਰਨ ਰਾਜਪਾਲ: ਕਾਲੀਆ

ਜਲੰਧਰ (ਸਮਾਜ ਵੀਕਲੀ):  ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੁੱਖ ਸਕੱਤਰ ਸਮੇਤ ਸਾਰੇ ਉਨ੍ਹਾਂ ਅਫ਼ਸਰਾਂ ਦੀ ਜਵਾਬਤਲਬੀ ਕਰਨ ਦੀ ਮੰਗ ਕੀਤੀ ਹੈ, ਜਿਹੜੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਸ੍ਰੀ ਕਾਲੀਆ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਅਫਸਰਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਸੱਦਿਆ ਜਾਣਾ ਸੰਵਿਧਾਨਕ ਤੌਰ ’ਤੇ ਗਲਤ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ’
Next articleਡਾ. ਅੰਬੇਡਕਰ ’ਤੇ ਆਧਾਰਤ ਫਿਲਮ ‘ਜੈ ਭੀਮ’ ਭਲਕੇ ਹੋਵੇਗੀ ਰਿਲੀਜ਼