ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਿਆਲਪੁਰ ਵਿਖੇ ਸਰਕਾਰੀ ਹਦਾਇਤਾ ਅਨੁਸਾਰ ਲੀਗਲ ਲਿਟਰੇਸੀ ਕਲੱਬ ਵੱਲੋ ਬੂਟੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆ ਨੂੰ ਵੱਖ ਵੱਖ ਪੌਦਿਆਂ ਦੀ ਜਾਣਕਾਰੀ ਦਿੱਤੀ ਗਈ ਅਤੇ ਇੰਨਾ ਦੀ ਸਾਂਭ ਸੰਭਾਲ ਅਤੇ ਮਹੱਤਤਾ ਤੋ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰਸੀਪਲ ਸ੍ਰੀਮਤੀ ਲੀਨਾ ਸ਼ਰਮਾ ਦੁਆਰਾ ਵਿਦਿਆਰਥੀਆ ਨੂੰ ਵੱਖ ਵੱਖ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ ਤਾ ਜੋ ਸਾਡੇ ਵਾਤਾਵਰਨ ਨੂੰ ਸ਼ੁੱਧ ਅਤੇ ਸਵਛ ਬਣਾਇਆ ਜਾ ਸਕੇ। ਇਸ ਮੌਕੇ ਲੈਕਚਰਾਰ ਸ਼ੀਮਤੀ ਦਵਿੰਦਰ ਕੌਰ ਰੇਨੂੰ ਵਨੀਸ਼ ਸ਼ਰਮਾ ਜਸਬੀਰ ਕੌਰ ਅਰਸ਼ਦੀਪ ਕੌਰ ਮਨਿੰਦਰ ਕੌਰ ਰਾਜਵਿੰਦਰ ਕੌਰ ਗੋਰਵ ਅਤਰੀ ਜਤਿੰਦਰ ਕੋਰ ਅਮਨਦੀਪ ਸਿੰਘ ਲਖਵਿੰਦਰ ਸਿੰਘ ਗੁਰਮੀਤ ਸਿੰਘ ਅਧਿਆਪਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly