ਬੀਐੱਸਐੱਫ ਬਾਰੇ ਸਪੱਸ਼ਟ ਫ਼ੈਸਲਾ ਲਵੇ ਸਰਕਾਰ: ਸੁਖਬੀਰ

Sukhbir Singh Badal President of the Shiromani Akali Dal

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੋਟੀ ਦੀ ਮੀਟਿੰਗ ’ਚ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕੈਬਨਿਟ ’ਚ ਬੀਐੱਸਐੱਫ ਦੀ ਤਾਇਨਾਤੀ ਰੋਕਣ ਲਈ ਸਪੱਸ਼ਟ ਫ਼ੈਸਲਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਕੈਬਨਿਟ ’ਚ ਰੱਦ ਕਰਨ ਦੀ ਮੰਗ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਅਕਾਲੀਆਂ ’ਤੇ ਲਾਠੀਚਾਰਜ
Next articleਪੰਜਾਬ ਵਿੱਚ ਕਰੋਨਾ ਦੇ 25 ਨਵੇਂ ਕੇਸ