HOME ਗ੍ਰੇਵਜ਼ੈਂਡ ਕਬੱਡੀ ਕਲੱਬ,ਖਿਡਾਰੀਆਂ ਅਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਵੱਲੋਂ ਕਬੱਡੀ ਕੱਪ ਦੇ ਲਈ...

ਗ੍ਰੇਵਜ਼ੈਂਡ ਕਬੱਡੀ ਕਲੱਬ,ਖਿਡਾਰੀਆਂ ਅਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਵੱਲੋਂ ਕਬੱਡੀ ਕੱਪ ਦੇ ਲਈ ਖੁੱਲ੍ਹਾ ਸੱਦਾ ।

2
ਯੂ ਕੇ    (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਸੱਤਾ ਮੁਠੱਡਾ ਕੱਬਡੀ ਪ੍ਰਮੋਟਰ ਯੂ ਕੇ  ਕਰਮਜੀਤ ਸਿੰਘ ਔਜਲਾ ਪ੍ਰਧਾਨ ਇੰਗਲੈਂਡ ਕਬੱਡੀ ਫੇਡਰੇਸ਼ਨ ਨੇ ਜਾਣਕਾਰੀ ਦਿੱਤੀ ਮਿਤੀ 15 ਜੂਨ 2025 ਨੂੰ ਗ੍ਰੇਵਜ਼ੈਂਡ ਕਬੱਡੀ ਕਲੱਬ,ਖਿਡਾਰੀਆਂ ਅਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਵੱਲੋਂ ਸਾਰੇ ਹੀ ਖੇਡ ਪ੍ਰੇਮੀਆਂ ਨੂੰ ਗ੍ਰੇਵਜ਼ੈਂਡ ਕਬੱਡੀ ਕੱਪ ਦੇ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ । ਪਿਛਲੇ ਕਈ ਦਹਾਕਿਆਂ ਤੋਂ ਇੰਗਲੈਂਡ ਕਬੱਡੀ ਫੈਡਰੇਸ਼ਨ ਅਤੇ ਗ੍ਰੇਵਜ਼ੈਂਡ ਕਬੱਡੀ ਕਲੱਬ ਲਈ 60 ਸਾਲ ਦੀਆਂ ਦਿੱਤੀਆਂ ਸੇਵਾਵਾਂ ਦੇ ਲਈ ਗ੍ਰੇਵਜ਼ੈਂਡ ਕਬੱਡੀ ਕਲੱਬ ਵੱਲੋਂ ਸ.ਦਵਿੰਦਰ ਸਿੰਘ ਪਤਾਰਾ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ । ਗ੍ਰੇਵਸੈਂਡ ਕਬੱਡੀ ਕਲੱਬ ਵਲੋ ਖੁਸ਼ੀ ਦੁੱਗਣ ਦਾ ਗੋਲਡ ਮੈਡਲ ਨਾਲ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 
Next articleਰਾਜਬੀਰ ਕੌਰ ਗਰੇਵਾਲ ਬਣੇ ਇਡਿਕ ਆਰਟਸ ਵੈਲਫੇਅਰ ਕੌਂਸਲ ਦੇ ਭਾਸ਼ਾ ਤੇ ਸਾਹਿਤ ਸੈੱਲ ਦੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨਿਯੁੱਕਤ