ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲੀ ਅਪਰੈਲ ਨੂੰ ਹੋਣ ਵਾਲੇ ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਨੂੰ ਲੈ ਕੇ ਕਮਾਲ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਲੱਖਾਂ ਲੋਕ ਇਸ ਸਾਲਾਨਾ ਪ੍ਰੋਗਰਾਮ ਲਈ ਆਪਣੇ ਕੀਮਤੀ ਸੁਝਾਅ ਅਤੇ ਤਜਰਬੇ ਸਾਂਝੇ ਕਰ ਚੁੱਕੇ ਹਨ। ਇਸ ਸਾਲ ਇਹ ਪ੍ਰੋਗਰਾਮ ਇੱਥੇ ਤਾਲਕਟੋਰਾ ਸਟੇਡੀਅਮ ਵਿੱਚ ਹੋਣਾ ਹੈ। ਮੋਦੀ ਨੇ ਇਕ ਟਵੀਟ ਵਿੱਚ ਕਿਹਾ, ਇਸ ਸਾਲ ਦੀ ‘ਪ੍ਰੀਕਸ਼ਾ ਪੇ ਚਰਚਾ’ ਨੂੰ ਲੈ ਕੇ ਕਮਾਲ ਦਾ ਉਤਸ਼ਾਹ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly