ਖੈਬਰ ਪਖਤੂਨਖਵਾ ’ਚ ਪੁਲੀਸ ਟੀਮ ’ਤੇ ਗ੍ਰਨੇਡ ਹਮਲਾ

Flag of pakistan

ਪਿਸ਼ਾਵਰ (ਸਮਾਜ ਵੀਕਲੀ): ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਪੁਲੀਸ ਵੈਨ ’ਤੇ ਅਣਪਛਾਤੇ ਵਿਅਕਤੀ ਵੱਲੋਂ ਸੁੱਟੇ ਹੈਂਡ ਗ੍ਰਨੇਡ ਹਮਲੇ ’ਚ ਇਕ ਪੁਲੀਸ ਮੁਲਾਜ਼ਮ ਦੀ ਮੌਤ ਤੇ ਬਾਕੀ ਜ਼ਖ਼ਮੀ ਹੋ ਗਏ। ਪਿਸ਼ਾਵਰ ਸ਼ਹਿਰ ਦੇ ਪੁਲੀਸ ਮੁਖੀ ਅਹਿਸਨ ਅੱਬਾਸ ਨੇ ਦੱਸਿਆ ਕਿ ਕਬਾਇਲੀ ਖੈਬਰ ਜ਼ਿਲ੍ਹੇ ਦੀ ਕਾਰਖਾਨੋ ਮਾਰਕੀਟ ਨੇੜੇ ਯੂਨੀਵਰਸਿਟੀ ਰੋਡ ’ਤੇ ਰੈਪਿਡ ਰਿਸਪੌਂਸ ਫੋਰਸ ਦੀ ਟੀਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ ਧੋਖਾਧੜੀ ਕਰਨ ਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ’ਚ 15 ਮਹੀਨਿਆਂ ਦੀ ਸਜ਼ਾ
Next articleMann Kaur was role model for all: Punjab CM