HOME ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਕੀਤਾ ਪੁਲਿਸ ਨੇ ਗ੍ਰਿਫਤਾਰ !

ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਕੀਤਾ ਪੁਲਿਸ ਨੇ ਗ੍ਰਿਫਤਾਰ !

2
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ / ਦਸੂਹਾ    (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ  ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ  ਅਤੇ  ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ਤਹਿਤ ਏ.ਐਸ.ਆਈ ਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੁਲਜਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁਤਰ ਕਸ਼ਮੀਰ ਸਿੰਘ ਵਾਸੀ ਫਤਿਹਗੜ ਦਸੂਹਾ ਜਿਲਾ ਹੁਸਿਆਰਪੁਰ ਕੋਲੋ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ, ਪੁਲਿਸ ਅਧਿਕਾਰੀਆਂ ਨੇ ਨੇ ਦੱਸਿਆ ਕਿ ਉਕਤ ਵਿਅਕਤੀ ਕੋਲੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਉਕਤ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਮਿਲਿਆ, ਹੁਣ ਤੱਕ 20 ਤੋਂ ਵੱਧ ਦੇਸ਼ਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ
Next articleਮਸ਼ਹੂਰ ਮਾਡਲ ਕਮਲ ਭਾਬੀ ਦੀ ਗਲਾ ਕੱਟੀ ਲਾਸ਼ ਨਹਿਰ ਵਿੱਚੋਂ ਮਿਲਣ ਤੋਂ ਬਾਅਦ ਇੱਕ ਹੋਰ ਕੁੜੀ ਦਾ ਕਤਲ