ਨਵਜੋਤ ਸਿੱਧੂ ਦੇ ਪ੍ਰਧਾਨ ਤੇ ਗਿਲਜੀਆਂ ਸਾਹਿਬ ਦੇ ਐਕਟਿੰਗ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਗੁਰਪ੍ਰੀਤ ਸਿੰਘ ਬਿੱਟੂ ਉਰਫ਼ ਬਿੱਟੂ ਲਿਬੜਾ ਨੇ ਐਡਮਿੰਟਨ ਵਿੱਚ ਵੰਡੇ ਲੱਡੂ।

ਕਨੇਡਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ) : ਕਾਂਗਰਸ ਪਾਰਟੀ ਵੱਲੋਂ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਕਾਂਗਰਸ ਦੇ ਐਕਟਿੰਗ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਇੱਕ ਪ੍ਰੋਗਰਾਮ ਐਡਮਿੰਟਨ ਵਿਖੇ ਕੀਤਾ ਗਿਆ ਇਸ ਪ੍ਰੋਗਰਾਮ ਵਿਚ ਮਹਿੰਦਰ ਸਿੰਘ ਗਿਲਜੀਆਂ ਪ੍ਰੈਜ਼ੀਡੈਂਟ IOC, USA ,ਸੈਮ ਪਿਟਰੋਡਾ , ਹਿਮਾਂਸ਼ੂ ਵਾਈਆਸ ACC ਇਨਚਾਰਜ IOC, ਗੁਰਿੰਦਰ ਪਾਲ ਸਿੰਘ ਸੇਕੀਏ, ਸੇਕ੍ਰੇਟਰੀ IOC,USA, ਗੁਰਪ੍ਰੀਤ ਸਿੰਘ ਸਾਬੀ ਸੇਕੇ੍ਟਰੀ IOC USA, ਗੁਰਪ੍ਰੀਤ ਸਿੰਘ ਗਰੇਵਾਲ, IOC CANADA, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਅਤੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਗਿਲਜੀਆਂ ਸਾਹਿਬ ਦੇ ਐਕਟਿੰਗ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਗੁਰਪ੍ਰੀਤ ਸਿੰਘ ਬਿੱਟੂ ਉਰਫ਼ ਬਿੱਟੂ ਲਿਬੜਾ ਵਲੋਂ ਐਡਮਿੰਟਨ ਵਿੱਚ ਲੱਡੂ ਵੰਡੇ ਗਏ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਵਿਭਾਗ ਦੁਆਰਾ ਅੱਠ ਦੁਕਾਨਾਂ ਤੇ ਤੰਬਾਕੂਨੋਸ਼ੀ ਦੇ ਚਲਾਨ ਕੱਟੇ ਗਏ
Next articleਇੰਡੀਆ ਬਨਾਮ ਯੂਰਪ