ਸ੍ਰੀ ਗੁਰੂ ਰਵਿਦਾਸ ਜਯੰਤੀ: ਮੋਦੀ ਨੇ ਸ਼ਰਧਾਲੂਆਂ ਨਾਲ ਭਜਨ ਗਾਏ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਰਵਿਦਾਸ ਜਯੰਤੀ ਮੌਕੇ ‘ਤੇ ਪੂਜਾ ਕੀਤੀ। ਸ੍ਰੀ ਮੋਦੀ ਨੇ ਮੰਦਰ ‘ਚ ਸ਼ਰਧਾਲੂਆਂ ਨਾਲ ਭਜਨ ਵੀ ਗਾਏ। ਪ੍ਰਧਾਨ ਮੰਤਰੀ ਦੇ ਸੰਸਦੀ ਖੇਤਰ ਵਾਰਾਨਸੀ ਵਿੱਚ ਸੰਤ ਰਵਿਦਾਸ ਦੇ ਜਨਮ ਸਥਾਨ ‘ਤੇ ਮੰਦਰ ਦੇ ਵਿਸਥਾਰ ਅਤੇ ਸੁੰਦਰੀਕਰਨ ਲਈ ਚੱਲ ਰਹੇ ਕੰਮ ਬਾਰੇ ਸ੍ਰੀ ਮੋਦੀ ਨੇ ਟਵੀਟ ਕਰਕੇ ਮੀਡੀਆ ਰਿਪੋਰਟ ਸਾਂਝੀ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਤੇ ਯੋਗੀ ਨੇ ਗੁਰੂ ਰਵਿਦਾਸ ਨੂੰ ਨਮਨ ਕੀਤਾ ਅਤੇ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ, ਰਾਹੁਲ ਤੇ ਪ੍ਰਿਯੰਕਾਂ ਨੇ ਲੰਗਰ ਵਰਤਾਇਆ
Next articleਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਰਿੰਟੂ ਆਮ ਆਦਮੀ ਪਾਰਟੀ ’ਚ ਸ਼ਾਮਲ