ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਸਰਟੀਫਿਕੇਟ ਸੌਂਪੇ

Raghav Chadha

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ‘ਆਪ’ ਦੇ ਪੰਜ ਮੈਂਬਰਾਂ ਨੂੰ ਅੱਜ ਸਰਟੀਫਿਕੇਟ ਸੌਂਪ ਦਿੱਤੇ ਗਏ। ਪਾਰਟੀ ਨੇ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਆਗੂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਤੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਸੀ। ਚਾਰ ਉਮੀਦਵਾਰ ਖ਼ੁਦ ਆਪਣਾ ਸਰਟੀਫਿਕੇਟ ਲੈਣ ਪਹੁੰਚੇ ਜਦਕਿ ਹਰਭਜਨ ਦਾ ਸਰਟੀਫਿਕੇਟ ਉਨ੍ਹਾਂ ਦੇ ਨੁਮਾਇੰਦੇ ਗੁਲਜ਼ਾਰ ਇੰਦਰ ਚਾਹਲ ਨੇ ਹਾਸਲ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਾਮਨਗਰ ਵਿੱਚ ਰਵਾਇਤੀ ਦਵਾਈਆਂ ਲਈ ਗਲੋਬਲ ਸੈਂਟਰ ਸਥਾਪਿਤ ਕਰੇੇਗਾ ਡਬਲਿਊਐੱਚਓ
Next articleਪ੍ਰਬੋਧ ਕੁਮਾਰ ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਨਿਯੁਕਤ