ਬੇਟੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

 (ਸਮਾਜ ਵੀਕਲੀ)  ਬੇਟੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਕੂਲ ਮੁਖੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਤੀ ਵੱਲੋਂ ਆਪਣੀ ਬੇਟੀ ਜਪਾਜੀ ਬਾਸ਼ਲ ਦੇ 17ਵੇ ਜਨਮ ਦਿਨ ਦੀ ਖੁਸ਼ੀ ਵਿੱਚ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਲਗਾਈ ਗਈ ਇਸ ਮੌਕੇ ਕਿਤਾਬਾਂ ਇਸ ਮੌਕੇ ਕਿਤਾਬਾਂ ਦਾ ਸਟਾਲ ਸੁਖਵਿੰਦਰ ਲੰਗੇਰੀ ਬੱਲੋ ਲਗਾਇਆ ਗਿਆ ਜਿਸ ਵਿੱਚ ਅਲੱਗ ਅਲੱਗ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਲਈ ਬਹੁਤ ਉਤਸ਼ਾਹ ਦਿਖਾਇਆ ਗਿਆ ਅਤੇ ਵੱਧ ਚੜ੍ਹ ਕੇ ਕਿਤਾਬਾਂ ਖਰੀਦੀਆਂ ਗਈਆਂ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਤੀ ਨੇ ਦੱਸਿਆ ਕਿ ਸੁਖਵਿੰਦਰ ਲੰਗੇਰੀ ਵੱਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਦੇ ਨਾਲ ਨਾਲ ਜਾਦੂ ਦਾ ਸੋਅ ਵੀ ਦਿਖਾਇਆ ਗਿਆ ਛੇਤੀ ਉਹਨਾਂ ਵਿਦਿਆਰਥੀਆਂ ਨੂੰ ਮੋਬਾਈਲ ਦੀ ਘੱਟੋ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਕਿਤਾਬਾਂ ਪੜਨ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਕਿਤਾਬਾਂ ਇਨਸਾਨ ਦੀਆਂ ਵਧੀਆ ਦੋਸਤ ਹਨ ਉਹਨਾਂ ਅੱਗੇ ਕਿਹਾ ਕਿ ਸਮਾਜ ਵਿੱਚ ਲੜਕੀਆਂ ਨੂੰ ਵੀ ਲੜਕਿਆਂ ਦੇ ਬਰਾਬਰ ਉਤਵਾ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਜਨਮ ਦਿਨ ਖੁਸ਼ ਖੁਸ਼ੀ ਮਨਾਉਣੀ ਚਾਹੀਦੀ ਹੈ ਇਸ ਮੌਕੇ ਨੀਰਜ ਕੁਮਾਰ ਸਟੇਟ ਅਵਾਰਡੀ, ਹਰਜੀਤ ਜੋਤੀ, ਸਪਿੰਦਰ ਕੌਰ ਅਤੇ ਜਸਵਿੰਦਰ ਕੌਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਅੱਖਰਾਂ ਦੇ ਖਿਡਾਰੀ
Next articleਮੂਸਾਪੁਰ ਸਕੂਲ ਵਿੱਚ ਤਰਕਸ਼ੀਲ ਸੁਸਾਇਟੀ ਵੱਲੋਂ ਇਨਾਮ ਵੰਡੇ।