ਹਰਪਾਲ ਚੀਮਾ ਤੇ ਕੁਲਤਾਰ ਸੰਧਵਾਂ ਦਿੱਲੀ ਦੇ ਬੱਜਟ ਸੈਸ਼ਨ ਵਿੱਚ ਪੁੱਜੇ

ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਦੇ ਨਵੇਂ ਚੁਣੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ’ਚ ਹਾਜ਼ਰ ਹੋ ਕੇ ਬੱਜਟ ਦੀ ਪ੍ਰਕਿਰਿਆ ਸਮਝੀ। ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਹ ਦੋਵੇਂ ਆਗੂ ਬੱਜਟ ਪ੍ਰਕਿਰਿਆ ਸਿੱਖਣ ਤੇ ਸਮਝਣ ਲਈ ਇੱਥੇ ਆਏ ਸਨ ਕਿਉਂਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਅਜਿਹਾ ਕਰਨਗੇ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ 30 ਅਪਰੈਲ ਤੱਕ ਫ਼ੈਸਲਾ ਲੈਣ ਦੇ ਹੁਕਮ
Next articleਸਥਾਪਨਾ ਦਿਵਸ ਮਨਾਉਣ ਮੌਕੇ ਸਰਕਾਰੀ ਸਕੂਲ ਉਸਾਰਣ ਦਾ ਮੁੱਦਾ ਗਰਮਾਇਆ – ਅਸ਼ੋਕ ਸੰਧੂ ਜ਼ਿਲ੍ਹਾ ਪ੍ਰਧਾਨ