ਨੰਦੀਗ੍ਰਾਮ ਤੋਂ ਸੁਵੇਂਦੂ ਅਧਿਕਾਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਮਮਤਾ ਦੀ ਪਟੀਸ਼ਨ ’ਤੇ ਸੁਣਵਾਈ 24 ਨੂੰ

ਕੋਲਕਾਤਾ (ਸਮਾਜ ਵੀਕਲੀ): ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੂ ਅਧਿਕਾਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 24 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਬੈਨਰਜੀ ਦੇ ਵਕੀਲ ਨੇ ਸ਼ੁੱਕਰਵਾਰ ਨੂੰ ਜਸਟਿਸ ਕੌਸ਼ਿਕ ਚੰਦਾ ਦੀ ਬੈਂਚ ਸਾਹਮਣੇ ਇਹ ਮਾਮਲਾ ਪੇਸ਼ ਕੀਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਾਜ਼ੀਆਬਾਦ ਪੁਲੀਸ ਨੇ ਟਵਿੱਟਰ ਇੰਡੀਆ ਦੇ ਐੱਮਡੀ ਨੂੰ ਤਲਬ ਕੀਤਾ
Next articleਦਿੱਲੀ ਦੇ ਬਜ਼ਾਰਾਂ ’ਚ ਭੀੜ: ਹਾਈ ਕੋਰਟ ਨੇ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਲਈ ਕਿਹਾ