HOME ‘ਵਿਰਸੇ ਦੇ ਸ਼ੌਕੀਨ’ ਫ੍ਰੀ ਪੰਜਾਬੀ ਮੇਲਾ 23 ਮਈ ਨੂੰ :ਤਿਆਰੀਆਂ ਮੁਕੰਮਲ

‘ਵਿਰਸੇ ਦੇ ਸ਼ੌਕੀਨ’ ਫ੍ਰੀ ਪੰਜਾਬੀ ਮੇਲਾ 23 ਮਈ ਨੂੰ :ਤਿਆਰੀਆਂ ਮੁਕੰਮਲ

ਕੈਪਸ਼ਨ ਮੇਲੇ ਦਾ ਇੱਕ ਪੋਸਟਰਪੰਜਾਬੀ ਮੇਲਾ 23 ਮਈ 2026 ਨੂੰ :ਤਿਆਰੀਆਂ ਮੁਕੰਮਲ

ਵੈਨਕੂਵਰ,  (ਸਮਾਜ ਵੀਕਲੀ)   (ਮਲਕੀਤ ਸਿੰਘ)– ਕੈਨੇਡਾ ਦੀ ਧਰਤੀ ਤੇ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨੂੰ ਸਥਾਪਿਤ ਰੱਖਣ ਲਈ ਯਤਨਸ਼ੀਲ ਡਾਇਮੰਡ ਕਲਚਰ ਕਲੱਬ ਐਸੋਸੀਏਸ਼ਨ ਵੱਲੋਂ ਸਮੂਹ ਪੰਜਾਬੀ ਭਾਈਚਾਰੇ ਦੇ ਸਾਂਝੇ ਉੱਦਮ ਸਦਕਾ 23 ਮਈ 2026 ਨੂੰ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰੋਟਰੀ ਸਟੇਡੀਅਮ ਚ ‘ਵਿਰਸੇ ਦੇ ਸੌਕੀਨ’ ਪੰਜਾਬੀ ਮੇਲਾ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ ਸੋਨੀ ਸਿੱਧੂ ਅਤੇ ਰਾਜਾ ਗਿਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ ਚ ਇੱਕ ਦਰਜਨ ਦੇ ਕਰੀਬ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੇ ਚੋਣਵੇਂ ਗੀਤਾਂ ਦੀ ਝੜੀ ਲਾ ਕੇ ਹਾਜ਼ਰ ਸਰੋਤਿਆਂ ਦਾ ਮਨੋਰੰਜਨ ਕਰਨਗੇ ਉਹਨਾਂ ਇਹ ਵੀ ਦੱਸਿਆ ਕਿ ਇਸ ਮੇਲੇ ਚ ਸ਼ਾਮਿਲ ਹੋਣ ਲਈ ਪੰਜਾਬੀ ਭਾਈਚਾਰੇ ਦੇ ਲੋਕਾਂ ਚ ਕਾਫੀ ਉਤਸੁਕਤਾ ਵੇਖੀ ਜਾ ਰਹੀ ਹੈ ਅਖੀਰ ਚ ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਮੇਲੇ ਦੀ ਐਂਟਰੀ ਫਰੀ ਰੱਖੀ ਗਈ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਜੌਰਜ ਚ ਨਗਰ ਕੀਰਤਨ 16 ਮਈ ਨੂੰ: ਤਿਆਰੀਆਂ ਮੁਕੰਮਲ
Next articleਸਮਾਜਸੇਵੀ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ ਦੀ ਟੀਮ ਹੁਣ ਤੱਕ 12 ਅਣਪਛਾਤੀਆਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਵਾ ਚੁੱਕੀ ਹੈ