ਫ਼ਿਰੋਜ਼ਪੁਰ ਵਿੱਚ ਕੌਮਾਂਤਰੀ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ (ਸਮਾਜ ਵੀਕਲੀ):  ਇਥੇ ਹੁਸੈਨੀਵਾਲਾ ਬਾਰਡਰ ਸਥਿਤ ਬੀਐੱਸਐੱਫ ਦੀ ਜਗਦੀਸ਼ ਚੌਕੀ ਖੇਤਰ ਵਿੱਚ ਦਰੱਖਤ ਨਾਲ ਬੰਨ੍ਹ ਕੇ ਰੱਖੇ ਹੈਰੋਇਨ ਦੇ ਚਾਰ ਪੈਕੇਟ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ ਪੰਜ ਕਰੋੜ ਰੁਪਏ ਦੱਸੀ ਜਾਂਦੀ ਹੈ। ਬੀਐੱਸਐੱਫ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਪੁੱਛਗਿੱਛ ਲਈ ਤਿੰਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਲੋਕਾਂ ਨਾਲ ਜੁੜੀ ਪਾਰਟੀ: ਸੁਖਬੀਰ
Next articleਚੋਰੀ ਦੇ ਦੋਸ਼ ਹੇਠ ਮੁਲਜ਼ਮ ਕਾਬੂ; ਤਿੰਨ ਮੋਟਰਸਾਈਕਲ ਬਰਾਮਦ