ਪੰਜਾਬ ’ਚ ਹਾਈ ਅਲਰਟ ਜਾਰੀ ਕੀਤਾ: ਰੰਧਾਵਾ

Home Minister Sukhjinder Singh Randhawa

ਚੰਡੀਗੜ੍ਹ  (ਸਮਾਜ ਵੀਕਲੀ): ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਸੀ ਕਿ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਧਮਾਕੇ ਪਿੱਛੇ ਬਾਹਰੀ ਤਾਕਤਾਂ ਦੇ ਹੱਥ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ
Next articleਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ: ਅਮਰਿੰਦਰ